What does Sikhi say about tarot card reading? Some Sikh friends feel called to do it with good intentions, but they’re afraid of judgment from the community. What does Guru’s wisdom say about this?
What does Sikhi say about tarot card reading? Some Sikh friends feel called to do it with good intentions, but they’re afraid of judgment from the community. What does Guru’s wisdom say about this?
Share

Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that the Tarots cards are frequently used, for fortune-telling, with readings offering insights into potential outcomes and opportunities.
However, the Gurbani teaches us to become righteous/virtuous (Gurmukh ) and live life, as per Divine Law (Akalpurakh’s Hukam) in the present, instead of bothering about the future. The Guru guides us:-
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ {ਪੰਨਾ 12}
ਅਰਥ: (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1।
(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ।
(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ = ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ– (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ) , ਸਰਨ ਪਿਆਂ ਦੀ ਲਾਜ ਰੱਖ।2।4।
The Guru further teaches us:
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ॥
ਅਰਥ: ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?
(ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ। ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।
In other words, the Guru is guiding us that no one can tell as to when this universe came into existence. The Creator only knows.
Therefore, as understood by the undersigned, Sikhi has nothing to do with Tarot cards or astrology etc.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother