what is God?
what is God?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Name Is Truth. Creative Being
One Universal Creator God. The Personified. No Fear. No Hatred. Image Of The Undying, Beyond Birth, Self-Existent. By Guru’s Grace
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।