What is the actual meaning of this shabad?
What is the actual meaning of this shabad?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ
ਕਰੇਇ ॥
Hundreds of thousands of princely pleasures
are enjoyed, if the True Guru bestows His
Glance of Grace.
ਜੇ (ਮੇਰਾ) ਸਤਿਗੁਰੂ (ਮੇਰੇ ਉੱਤੇ) ਮਿਹਰ ਦੀ (ਇੱਕ) ਨਿਗਾਹ
ਕਰੇ, ਤਾਂ (ਮੈਂ ਸਮਝਦਾ ਹਾਂ ਕਿ ਮੈਨੂੰ) ਲੱਖਾਂ ਪਾਤਿਸ਼ਾਹੀਆਂ
ਦੀਆਂ ਖ਼ੁਸ਼ੀਆਂ ਮਿਲ ਗਈਆਂ ਹਨ।
ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ
ਹੋਇ ॥
If He bestows the Name of the Lord, for even
a moment, my mind and body are cooled and
soothed.
(ਕਿਉਂਕਿ ਜਦੋਂ ਗੁਰੂ ਮੈਨੂੰ) ਅੱਖ ਦੇ ਝਮਕਣ ਜਿਤਨੇ ਸਮੇਂ
ਵਾਸਤੇ ਭੀ ਪਰਮਾਤਮਾ ਦਾ ਨਾਮ ਬਖ਼ਸ਼ਦਾ ਹੈ, ਤਾਂ ਮੇਰਾ ਮਨ
ਸ਼ਾਂਤ ਹੋ ਜਾਂਦਾ ਹੈ, ਮੇਰਾ ਸਰੀਰ ਸ਼ਾਂਤ ਹੋ ਜਾਂਦਾ ਹੈ (ਮੇਰੇ
ਗਿਆਨ-ਇੰਦਰੇ ਵਿਕਾਰਾਂ ਦੀ ਭੜਕਾਹਟ ਵਲੋਂ ਹਟ ਜਾਂਦੇ ਹਨ।