Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Home/ Questions/Q 264139
Next
In Process

Sikh Wisdom Latest Questions

Asked: September 20, 20262026-09-20T00:56:44+00:00 2026-09-20T00:56:44+00:00In: Knowledge

what is the meaning off life?

Maninder
Maninder
what is the meaning off life?
3
  • 0
  • 0
  • 3 3 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    3 Answers

    • Voted
    • Oldest
    • Recent
    1. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2026-09-20T06:29:59+00:00Added an answer on September 20, 2026 at 6:29 am
      This answer was edited.

      ਸਤਿਕਾਰ ਯੋਗ ਮਨਿੰਦਰ ਜੀ,

      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਹਾਡੇ ਪ੍ਰਸ਼ਨ, ਕਿ ਜੀਵਨ ਦਾ ਕੀ ਅਰਥ ਅਰਥਾਤ ਮਨੋਰਥ ਹੈ, ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪਹਿਲੇ ਗੁਰੂ ਨਾਨਕ ਸਾਹਿਬ ਆਪਣੀ ਜਪੁ ਬਾਣੀ ਦੀਆਂ ਪਉੜੀਆਂ 34 ਤੋਂ 37 ਵਿਚ ਮਨੁੱਖ ਦੀ ਆਤਮਕ ਅਵਸਥਾ ਦੇ ਪੰਜ ਹਿੱਸੇ ਦੱਸਦੇ ਹਨ: ਧਰਮ ਖੰਡ, ਗਿਆਨ ਖੰਡ, ਸਰਮ ਖੰਡ, ਕਰਮ ਖੰਡ ਅਤੇ ਸਚਖੰਡ। ਪ੍ਰੋਫੈਸਰ ਸਾਹਿਬ ਸਿੰਘ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਅਰਥਾਤ ਅਰਥ ਕੀਤੇ ਹਨ, ਧਰਮ ਖੰਡ ਤੇ ਹੋਰਾਂ ਖੰਡਾਂ ਬਾਰੇ ਇਵੇਂ ਸਮਝਾਉਂਦੇ ਹਨ:

      ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥ (ਪੰਨਾ 7)

      ਅਰਥ: ਰਾਤਾਂ, ਰੁੱਤਾਂ, ਥਿਤਾਂ ਅਤੇ ਵਾਰ, ਹਵਾ, ਪਾਣੀ, ਅੱਗ ਅਤੇ ਪਾਤਾਲ, ਇਹਨਾਂ ਸਾਰਿਆਂ ਦੇ ਇਕੱਠ ਵਿਚ (ਅਕਾਲ ਪੁਰਖ ਨੇ) ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ। ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ) , ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ। (ਇਹਨਾਂ ਅਨੇਕਾਂ ਨਾਵਾਂ ਤੇ ਰੰਗਾਂ ਵਾਲੇ ਜੀਵਾਂ ਦੇ) ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ (ਅਕਾਲ ਪੁਰਖ ਦੇ ਦਰ ਤੇ) ਨਿਬੇੜਾ ਹੁੰਦਾ ਹੈ (ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ, ਕਿਉਂਕਿ ਨਿਆਂ ਕਰਨ ਵਾਲਾ) ਅਕਾਲ ਪੁਰਖ ਆਪ ਸੱਚਾ ਹੈ, ਉਸਦਾ ਦਰਬਾਰ ਭੀ ਸੱਚਾ ਹੈ। ਉਸ ਦਰਬਾਰ ਵਿਚ ਅਕਾਲਪੁਰਖ ਨਾਲ ਜੁੜੇ ਨੇਕ ਪੁਰਖ (ਗੁਰਮੁਖ) ਪਰਤੱਖ ਤੌਰ ‘ਤੇ ਸੋਭਦੇ ਹਨ, ਅਤੇ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਸ਼ ਨਾਲ (ਉਹਨਾਂ ਦੇ ਮੱਥੇ ਉਤੇ) ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ।

      ਭਾਵ ਅਰਥ: ਜਿਸ ਮਨੁੱਖ ਉੱਤੇ ਪ੍ਰਭੂ ਦੀ ਬਖ਼ਸ਼ਸ਼ ਹੁੰਦੀ ਹੈ ਉਸ ਨੂੰ ਪਹਿਲਾਂ ਇਹ ਸਮਝ ਪੈਂਦੀ ਹੈ ਕਿ ਮਨੁੱਖ ਇਸ ਧਰਤੀ ‘ਤੇ ਕੋਈ ਖ਼ਾਸ ਫ਼ਰਜ਼ ਨਿਬਾਹੁਣ ਆਇਆ ਹੈ। ਇੱਥੇ ਜੋ ਅਨੇਕਾਂ ਜੀਵ ਪੈਦਾ ਹੁੰਦੇ ਹਨ ਇਹਨਾਂ ਸਭਨਾਂ ਦੇ ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਇਹ ਨਿਬੇੜਾ ਹੁੰਦਾ ਹੈ ਕਿ ਕਿਸ ਕਿਸ ਨੇ ਮਨੁੱਖਾ-ਜਨਮ ਦੇ ਮਨੋਰਥ ਨੂੰ ਪੂਰਾ ਕੀਤਾ ਹੈ। ਜਿਨ੍ਹਾਂ ਦੀ ਮਿਹਨਤ ਕਬੂਲ ਪੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ। ਇੱਥੇ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ।

      ਉੱਪਰ ਦੱਸੀ ਵਿਚਾਰ ਆਤਮਕ ਰਸਤੇ ਵਿਚ ਜੀਵ ਦੀ ਪਹਿਲੀ ਅਵਸਥਾ, ਜਿੱਥੇ ਇਹ ਆਪਣੇ ਫ਼ਰਜ਼ ਨੂੰ ਪਛਾਣਦਾ ਹੈ। ਇਸ ਆਤਮਕ ਅਵਸਥਾ ਦਾ ਨਾਮ ‘ਧਰਮ ਖੰਡ’ ਹੈ ਜਿਸ ਵਿਚ ਮਨੁੱਖ ਨੂੰ ਸਮਝ ਆਉਂਦੀ ਹੈ ਕਿ ਮਨੁੱਖ ਇਸ ਧਰਤੀ ‘ਤੇ ਕੋਈ ਖ਼ਾਸ ਫ਼ਰਜ਼ ਨਿਬਾਹੁਣ ਆਇਆ ਹੈ। ਅੱਗਲੀਆਂ ਚਾਰ ਪਉੜੀਆਂ ਵਿਚ ਜ਼ਿਕਰ ਹੈ ਕਿ ਪ੍ਰਭੂ ਦੀ ਮਿਹਰ ਨਾਲ ਮਨੁੱਖ ਸਾਧਾਰਨ ਹਾਲਤ ਤੋਂ ਉੱਚਾ ਹੋ ਹੋ ਕੇ ਕਿਵੇਂ ਪ੍ਰਭੂ ਨਾਲ ਇੱਕ-ਰੂਪ ਹੋ ਜਾਂਦਾ ਹੈ। ਪਹਿਲਾਂ ਮਨੁੱਖ ਦੁਨੀਆ ਦੇ ਵਿਸ਼ੇ-ਵਿਕਾਰਾਂ ਵਲੋਂ ਪਰਤ ਕੇ ‘ਆਤਮਾ’ ਵੱਲ ਝਾਤੀ ਮਾਰਦਾ ਹੈ, ਤੇ ਇਹ ਸੋਚਦਾ ਹੈ ਕਿ ਮੇਰੇ ਜੀਵਨ ਦਾ ਕੀਹ ਪ੍ਰਯੋਜਨ ਹੈ, ਮੈਂ ਸੰਸਾਰ ਵਿਚ ਕਿਉਂ ਆਇਆ ਹਾਂ, ਮੇਰਾ ਕੀਹ ਫ਼ਰਜ਼ ਹੈ। ਇਸ ਅਵਸਥਾ ਵਿਚ ਮਨੁੱਖ ਇਹ ਵਿਚਾਰਦਾ ਹੈ ਕਿ ਇਸ ਧਰਤੀ ਉੱਤੇ ਜੀਵ ਧਰਮ ਕਮਾਉਣ ਲਈ ਆਏ ਹਨ; ਅਕਾਲ ਪੁਰਖ ਦੇ ਦਰ ‘ਤੇ ਜੀਵਾਂ ਦੇ ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਨਿਬੇੜਾ ਹੁੰਦਾ ਹੈ। ਜਿਨ੍ਹਾਂ ਗੁਰਮੁਖਾਂ ਉੱਤੇ ਅਕਾਲ ਪੁਰਖ ਦੀ ਬਖ਼ਸ਼ਸ਼ ਹੁੰਦੀ ਹੈ। ਉਹ ਉਸ ਦੀ ਹਜ਼ੂਰੀ ਵਿਚ ਸੋਭਦੇ ਹਨ। ਇੱਥੇ ਦੁਨੀਆ ਵਿਚ ਆਦਰ ਜਾਂ ਨਿਰਾਦਰੀ ਕੋਈ ਮੁੱਲ ਨਹੀਂ ਰੱਖਦੇ, ਉਹੀ ਆਦਰ ਵਾਲੇ ਹਨ ਜੋ ਅਕਾਲ ਪੁਰਖ ਦੇ ਦਰ ‘ਤੇ ਪ੍ਰਵਾਨ ਹਨ।

      ਜਿਉਂ ਜਿਉਂ ਮਨੁੱਖ ਦੀ ਸੁਰਤਿ ਇਹੋ ਜਿਹੇ ਖ਼ਿਆਲਾਂ ਵਿਚ ਜੁੜਦੀ ਹੈ, ਤਿਉਂ ਤਿਉਂ ਉਸ ਅੰਦਰੋਂ ‘ਸੁਆਰਥ’ ਦੀ ਗੰਢ ਖੁਲ੍ਹਦੀ ਜਾਂਦੀ ਹੈ। ਮਨੁੱਖ ਪਹਿਲਾਂ ਮਾਇਆ ਵਿਚ ਮਸਤ ਰਹਿਣ ਕਰਕੇ ਆਪਣੇ ਆਪ ਨੂੰ ਜਾਂ ਆਪਣੇ ਪ੍ਰਵਾਰ ਨੂੰ ਹੀ ‘ਆਪਣਾ’ ਜਾਣਦਾ ਸੀ ਤੇ ਇਹਨਾਂ ਤੋਂ ਪਰੇ ਹੋਰ ਕਿਸੇ ਵਿਚਾਰ ਵਿਚ ਨਹੀਂ ਸੀ ਪੈਂਦਾ, ਹੁਣ ਆਪਣਾ ‘ਧਰਮ’ ਸਮਝਣ ਤੇ ਆਪਣੀ ਵਾਕਫ਼ੀਅਤ ਨੂੰ ਵਧਾਣ ਦਾ ਜਤਨ ਕਰਦਾ ਹੈ। ਵਿੱਦਿਆ ਤੇ ਵਿਚਾਰ ਦੇ ਬਲ ਨਾਲ ਅਕਾਲ ਪੁਰਖ ਦੀ ਬੇਅੰਤ ਕੁਦਰਤ ਦਾ ਨਕਸ਼ਾ ਅੱਖਾਂ ਅੱਗੇ ਲਿਆਉਣ ਲੱਗ ਪੈਂਦਾ ਹੈ। ਗਿਆਨ ਦੀ ਹਨੇਰੀ ਆ ਜਾਂਦੀ ਹੈ, ਜਿਸ ਦੇ ਅੱਗੇ ਸਭ ਭਰਮ ਵਹਿਮ ਉੱਡ ਜਾਂਦੇ ਹਨ। ਜਿਉਂ ਜਿਉਂ ਅੰਦਰ ਵਿੱਦਿਆ ਦੁਆਰਾ ਸਮਝ ਵਧਦੀ ਹੈ, ਤਿਉਂ ਤਿਉਂ ਉਹ ਆਨੰਦ ਮਿਲਦਾ ਹੈ, ਜੋ ਪਹਿਲਾਂ ਮਾਇਆ ਦੇ ਪਦਾਰਥਾਂ ਵਿਚ ਨਹੀਂ ਸੀ ਮਿਲਦਾ। ਆਤਮਕ ਪੈਂਡੇ ਵਿਚ ਇਸ ਅਵਸਥਾ ਦਾ ਨਾਮ ‘ਗਿਆਨ ਖੰਡ’ ਹੈ।

      ਪਰ ਇਸ ਰਾਹੇ ਪੈ ਕੇ ਮਨੁੱਖ ਨਿਰਾ ਇਥੇ ਹੀ ਬੱਸ ਨਹੀਂ ਕਰ ਦੇਂਦਾ। ਬਾਣੀ ਦੀ ਵਿਚਾਰ ਉਸ ਨੂੰ ਉੱਦਮ ਵੱਲ ਪ੍ਰੇਰਦੀ ਹੈ। ਨਿਰਾ ਅਕਲ ਨਾਲ ਸਮਝ ਲੈਣਾ ਕਾਫੀ ਨਹੀਂ। ਮਨ ਦਾ ਪਹਿਲਾ ਸੁਭਾਉ, ਪਹਿਲੀਆਂ ਭੈੜੀਆਂ ਵਾਦੀਆਂ ਨਿਰੀ ‘ਸਮਝ’ ਨਾਲ ਨਹੀਂ ਹਟ ਸਕਦੀਆਂ। ਇਸ ਪਹਿਲੀ ਘਾੜਤ ਨੂੰ, ਇਹਨਾਂ ਪਹਿਲੇ ਸੰਸਕਾਰਾਂ ਨੂੰ ਤੋੜ ਕੇ, ਅੰਦਰ ਨਵੀਂ ਘਾੜਤ ਘੜਨੀ ਹੈ, ਅੰਦਰ ਉੱਚੀ ਸੁਰਤ ਵਾਲੇ ਸੰਸਕਾਰ ਜਮਾਣੇ ਹਨ। ਅੰਮ੍ਰਿਤ ਵੇਲੇ ਜਾਗਣ ਆਦਿਕ, ਇਹ ਮਿਹਨਤ ਕਰਨੀ ਹੈ। ਗਿਆਨ ਖੰਡ ਵਿਚ ਅੱਪੜਿਆ ਹੋਇਆ ਮਨੁੱਖ ਜਿਉਂ ਜਿਉਂ ਇਹ ਮਿਹਨਤ ਕਰਦਾ ਹੈ, ਜਿਉਂ ਜਿਉਂ ਗੁਰਮਤਿ ਵਾਲੀ ਨਵੀਂ ਘਾਲ ਘਾਲਦਾ ਹੈ, ਤਿਉਂ ਤਿਉਂ ਉਹਦੇ ਮਨ ਨੂੰ , ਮਾਨੋ, ਸੋਹਣਾ ਰੂਪ ਚੜ੍ਹਦਾ ਹੈ, ਕਾਇਆਂ ਕੰਚਨ ਵਰਗੀ ਹੋਣ ਲੱਗ ਪੈਂਦੀ ਹੈ, ਚਵੱਗਣ ਵੰਨ ਚੜ੍ਹਨ ਲੱਗ ਜਾਂਦਾ ਹੈ। ਉੱਚੀ ਸੁਰਤ ਤੇ ਉੱਚੀ ਅਕਲ ਹੋ ਜਾਂਦੀ ਹੈ, ਮਨ ਵਿਚ ਜਾਗ ਆ ਜਾਂਦੀ ਹੈ। ਮਨੁੱਖ ਸੂਝਵਾਨ ਹੋ ਜਾਂਦਾ ਹੈ। ਇਹ ‘ਸਰਮ ਖੰਡ’ ਹੈ।

      ਬੱਸ, ਫੇਰ ਕੀਹ ਹੈ! ਮਾਲਕ ਦੀ ਮਿਹਰ ਹੋ ਜਾਂਦੀ ਹੈ। ਅੰਦਰ ਅਕਾਲ ਪੁਰਖ ਬਲ ਭਰ ਦੇਂਦਾ ਹੈ, ਆਤਮਾ ਵਿਕਾਰਾਂ ਵੰਨੀ ਡੋਲਦਾ ਨਹੀਂ। ਬਾਹਰ ਭੀ ਸਭ ਥਾਈਂ ਉਹੀ ਸਿਰਜਨਹਾਰ ਹੀ ਦਿੱਸਦਾ ਹੈ, ਮਨ ਸਦਾ ਨਿਰੰਕਾਰ ਦੀ ਯਾਦ ਵਿਚ ਪਰੋਤਾ ਰਹਿੰਦਾ ਹੈ। ਉਹਨਾਂ ਨੂੰ ਫੇਰ ਜੰਮਣ ਮਰਨ ਦਾ ਭਉ ਕਾਹਦਾ? ਉਹਨਾਂ ਦੇ ਮਨ ਵਿਚ ਸਦਾ ਖਿੜਾਉ ਹੀ ਖਿੜਾਉ ਰਹਿੰਦਾ ਹੈ। ਇਹ ‘ਕਰਮ ਖੰਡ’ਹੈ।

      ਅਕਾਲ ਪੁਰਖ ਦੀ ਮਿਹਰ ਦੇ ਪਾਤਰ ਬਣ ਕੇ ਆਖ਼ਰ ਪੰਜਵੇਂ ਖੰਡ ਵਿਚ ਜਾ ਨਿਵਾਸ ਹੁੰਦਾ ਹੈ, ਭਾਵ ਅਕਾਲ ਪੁਰਖ ਨਾਲ ਇਕ-ਮਿਕ ਹੋ ਜਾਂਦੇ ਹਨ। ਧੁਰ ਉਸ ਜੋਤਿ ਦੀ ਹਜ਼ੂਰੀ (ਸਚਖੰਡ ਦੀ ਅਵਸਥਾ) ਵਿਚ ਅੱਪੜ ਜਾਂਦੇ ਹਨ, ਜੋ ਸਾਰਿਆਂ ਜੀਆਂ ਦੀ ਸੰਭਾਲ ਕਰ ਰਿਹਾ ਹੈ ਅਤੇ ਜਿਸ ਦਾ ਹੁਕਮ ਸਾਰੇ ਵਰਤ ਰਿਹਾ ਹੈ।

      ਉੱਪਰ ਦਿੱਤੀ ਵਿਚਾਰ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਮਨੁੱਖ ਧਰਤੀ ਤੇ ਧਰਮ ਕਮਾਉਣ ਆਉਂਦਾ ਹੈ।

      ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

      ਆਦਰ ਸਹਿਤ,

      ਆਪ ਦਾ ਵੀਰ

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
    2. Ramneet
      Ramneet Scholar
      2026-09-20T23:39:18+00:00Added an answer on September 20, 2026 at 11:39 pm

      According to Gurbani, this is the goal of life

      ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

      The goal of life is to connect with the Divine and experience the Divine everywhere. The goal of life is to experience oneness and get rid of duality to experience the Divine in everything, everywhere, every action, and every moment. Everything is Divine and the Hukam of the Divine. In my perspective, this state of mind is Naam.

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
    3. Sony Panesar
      Sony Panesar
      2026-09-21T17:35:33+00:00Added an answer on September 21, 2026 at 5:35 pm

      ​In Shri Guru Granth Sahib Ji, profound spiritual insights are given regarding the purpose of life (human birth), its existence, and how to live it. According to Gurbani, life is not merely about eating, sleeping, or enjoying worldly pleasures; rather, it is a precious opportunity.
      ​Key aspects of life according to Shri Guru Granth Sahib Ji:
      ​1. Human Birth is a Precious Opportunity
      ​According to Gurbani, the human form is obtained after passing through 8.4 million species (chaurasi lakh juniyan). It is the supreme form of life, offering the unique opportunity to unite with God:
      ​”Bhaee paraapat maanukh dehuriaa || Gobind milan kee eih Teree bareeaa ||”
      (You have obtained this human body; this is your chance to meet the Lord.)
      ​2. Impermanence of Life
      ​Gurbani describes life as brief, unstable, and impermanent. Just like a water bubble or a passing shadow, worldly life can end unexpectedly:
      ​”Jaise jal te budbuda upjai binsai neet || Jag rachna taise rachee kahu Nanak sun meet ||”
      (As the bubble on the water appears and disappears constantly, so is the creation of the world constructed; says Nanak, listen, my friend!)
      ​Therefore, the Gurus teach us to fulfill the true purpose of life without wasting time.
      ​3. The True Purpose of Life: ‘Naam Simran’ and Union with God
      ​The ultimate goal of life is to remember and meditate on the Lord’s name (Naam Simran) and to recognize the Divine Light within oneself:
      ​”Man re prabh kee saran bicharo || Jih simrat gati hoi param gati soee koee dhiaavo ||”
      ​4. How to Live in the World? (Householder’s Life)
      ​Gurbani does not teach running away from life or renouncing the world to go into the forests. Instead, it inspires living detached in a householder’s life (Grisht Jeevan), just like a lotus flower stays detached from water:
      ​Naam Japna: Remembering the Almighty God.
      ​Kirat Karna: Earning an honest living through hard work.
      ​Vand Chhakna: Sharing one’s earnings with those in need.
      ​”Jaise jal mah kamal niraalam murgai nai sane || Surat sabad bhav saagar taree-ai Nanak Naam vakhaane ||”
      (Just as the lotus flower remains untouched by the water, and the duck floats upon the stream without getting wet, one crosses the ocean of existence by attuning the mind to the Divine Word and uttering the Name of the Lord.)
      ​5. Freedom from Ego and Worldly Illusions (Maya)
      ​According to Gurbani, the greatest sorrows in life are ego (Haumai) and worldly attachment (Maya). When a person abandons ego and accepts the Will of God (Hukam or Bhana), true peace and tranquility enter their life.
      ​In summary, according to Shri Guru Granth Sahib Ji, life is a precious journey whose primary objective is to unite with God through truth, love, humility, service, and meditation on the Divine Name.

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother, Waheguru ji ka Khalsa, Waheguru ji ki Fateh!… October 9, 2026 at 3:37 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother, Waheguru ji ka Khalsa, Waheguru ji ki Fateh!… October 9, 2026 at 3:29 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਿੱਖ ਧਰਮ ਵਿੱਚ ਚੌਰ ਸਾਹਿਬ ਦੀ ਸੇਵਾ ਬਹੁਤ ਹੀ ਸਤਿਕਾਰ… September 29, 2026 at 10:34 am
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਦਰਬਾਰ ਸਾਹਿਬ (ਅੰਮ੍ਰਿਤਸਰ) ਦੇ ਅੰਦਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ… September 28, 2026 at 11:58 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer The undersigned requests you to click on the link below… September 28, 2026 at 12:02 am

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Facebook X-twitter Tiktok Linkedin Youtube Instagram

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2026 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up