What is the purpose of Kirpan da Amrit for babies?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਭੁਪਿੰਦਰਪਾਲ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ ।।
ਬੇਨਤੀ ਹੈ ਕਿ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ‘ਸਿੱਖ ਰਹਿਤ ਮਰਿਆਦਾ ‘ ਨੂੰ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ। ਤੁਸੀਂ ਦੇਖੋਗੇ ਕਿ ਅੰਮ੍ਰਿਤ ਸੰਸਕਾਰ ਦੇ ਸਿਰਲੇਖ ਹੇਠਾਂ ਬੱਚਿਆਂ ਨੂੰ ਕ੍ਰਿਪਾਨ ਅੰਮ੍ਰਿਤ ਦੇਣ ਦਾ ਕੋਈ ਵਿਧਾਨ ਨਹੀਂ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
https://acrobat.adobe.com/link/review?uri=urn:aaid:scds:US:0110b479-f335-343d-b8b8-701a93bf5b94