What’s the difference between the normal aarti and aarti aarta?
What’s the difference between the normal aarti and aarti aarta?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਆਮ ਆਰਤੀ ਵਿਚ ਫੁੱਲ, ਦੀਵੇ ਆਦਿਕ ਨਾਲ ਪੂਜਾ ਕੀਤੀ ਜਾਂਦੀ ਹੈ, ਜਿਹੜੀ ਕਿ ਗੁਰਮਤਿ ਅਨੁਸਾਰ ਪ੍ਰਵਾਨ ਨਹੀਂ ਹੈ। ਗੁਰਬਾਣੀ ਅਨੁਸਾਰ ਅਕਾਲ ਪੁਰਖ ਦੀ ਆਰਤੀ ਪੂਰੀ ਸ੍ਰਿਸ਼ਟੀ ਆਪਣੇ ਆਪ ਕਰੀ ਜਾ ਰਹੀ ਹੈ।
“ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥“, (੬੬੩)।
ਆਰਤਾ ਦੇ ਅਰਥ ਹਨ, ਲੋੜਵੰਦ, ਦੁਖੀਆ, ਮੰਗਤਾ
“ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੑੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥” (੬੯੫)
ਇਸ ਸਬਦ ਵਿਚ ਆਰਤੀ ਨਹੀਂ ਕਿਹਾ ਗਿਆ ਹੈ ਬਲਕਿ ਆਰਤਾ ਵਰਤਿਆ ਗਿਆ ਹੈ