ਰੱਬ ਕਿੱਥੇ ਰਹਿੰਦਾ ਹੈ? Where does god live?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Sunny ji,
Waheguru ji ka Khalsa, Waheguru ji ki Fateh!
In response to your question, as to where does the God live, the undersigned is quoting the following Tuk from Guru Granth Sahib in which Guru Sahib is guiding us that first Akalpurakh was in transcendental ( ਨਿਰਗੁਣ -ਸਰੂਪ) state. Then He revealed Himself and set up this entire universe (ਸਰਗੁਣ-ਸਰੂਪ) and Himself sat in this universe. Therefore, He is inside us in transcendental state (ਨਿਰਗੁਣ-ਸਰੂਪ) and with us in this universe (ਸਰਗੁਣ-ਸਰੂਪ). So, He is everywhere.
Hope this helps. If you have any further questions, please do ask. If you find any deficiencies, please point out the same, for improvement in future.
Regards,
Your Brother
———————–
ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥ (ਪੰਨਾ 113)
ਅਰਥ: ਪਹਿਲਾਂ ਪ੍ਰਭੂ ਇਕੱਲਾ ਆਪ (ਨਿਰਗੁਣ-ਸਰੂਪ) ਸੀ ਉਸ ਨੇ ਆਪਣੇ ਆਪ ਨੂੰ ਪਰਗਟ ਕੀਤਾ, ਇਸ ਤਰ੍ਹਾਂ ਫਿਰ ਉਹ ਦੋ ਕਿਸਮਾਂ ਵਾਲਾ (ਨਿਰਗੁਣ ਤੇ ਸਰਗੁਣ ਰੂਪਾਂ ਵਾਲਾ) ਬਣ ਗਿਆ ਤੇ ਉਸ ਨੇ ਤਿੰਨ ਗੁਣਾਂ ਵਾਲੀ ਮਾਇਆ ਰਚ ਦਿੱਤੀ।
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦਾ ਆਤਮਕ ਟਿਕਾਣਾ ਮਾਇਆ ਦੇ ਤਿੰਨ ਗੁਣਾਂ (ਦੇ ਪ੍ਰਭਾਵ) ਤੋਂ ਉਤਾਂਹ ਉੱਚਾ ਰਹਿੰਦਾ ਹੈ। ਉਹ ਸਦਾ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ।4।
Please read this also. This makes it very clear that Akalpurakh lives in everyone and everywhere:-
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ (ਪੰਨਾ 1201)
ਅਰਥ: ਹੇ ਮੇਰੇ ਮਨ! ਉਹ ਹਰੀ ਹਰੇਕ ਸਰੀਰ ਵਿਚ ਵੱਸਦਾ ਹੈ, ਜਲ ਵਿਚ ਧਰਤੀ ਵਿਚ ਵੱਸਦਾ ਹੈ, ਹਰੇਕ ਥਾਂ ਵਿਚ ਵੱਸਦਾ ਹੈ, ਮੇਰੇ ਅੰਦਰ ਉਸ ਦੇ ਦਰਸਨ ਦੀ ਤਾਂਘ ਹੈ। ਹੇ ਮੇਰੇ ਮਨ! ਜੇ ਕੋਈ ਸੰਤ ਮੈਨੂੰ ਆ ਮਿਲੇ, ਹਰੀ ਦਾ ਕੋਈ ਸੰਤ ਆ ਮਿਲੇ, ਕੋਈ ਮੇਰਾ ਪਿਆਰਾ ਸੰਤ ਜਨ ਮੈਨੂੰ ਆ ਮਿਲੇ, ਤੇ, ਮੈਨੂੰ (ਪਰਮਾਤਮਾ ਦੇ ਮਿਲਾਪ ਦਾ) ਰਾਹ ਵਿਖਾ ਜਾਏ, ਮੈਂ ਉਸ ਦੇ ਪੈਰ ਮਲ ਮਲ ਕੇ ਧੋਵਾਂ।1।
Thanks Veer ji
Please study from Page 8 to 10 of Guru Granth Sahib. i.e. all the four Shabads of ਸੋ ਦਰੁ ਰਾਗੁ ਆਸਾ ਮਹਲਾ ੧. Your will come to know about the house and door of Akal Purkh.
ਸੋ ਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
to
ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
Thanks for the explanantion
Sandhuji simple answer to your question is this. In spiritual philosophy of GUR NANAK, GOD, ALAH, LORD is SHABAD, BANI. GURU says GHAT GHAT MAHE HAROO WASE, FARIDA KHALAK KHALAK MAHE, WASEE RAB HIALIE meaning SHABD resides within every one of us, in our consciousness, within humanity. GURU says BALIHAREE KUDRAT WASIA meaning SHBAD, the creator is pervading in the creation, the whole universe. Creator and the creation one and the same. GURBANI does not believe in external GOD.
Thanks Sir