Who was Sri Guru Nanak Dev ji’s GURU?
Who was Sri Guru Nanak Dev ji’s GURU?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਗੁਰੂ ਨਾਨਕ ਸਾਹਿਬ ਦਾ ਗੁਰੂ ਕੌਣ ਸੀ।
ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਜੋਗੀਆਂ ਨਾਲ ਆਪਣੇ ਵਿਚਾਰ ਵਟਾਂਦਰੇ ਦੌਰਾਨ ਉਨ੍ਹਾਂ ਦੇ ਸਵਾਲ ਦੇ ਜਵਾਬ ਵਿਚ ਇਹ ਕਿਹਾ ‘ਸਬਦੁ ਗੁਰੂ ਸੁਰਤਿ ਧੁਨਿ ਚੇਲਾ’ ਅਰਥਾਤ ਉਨ੍ਹਾਂ ਦਾ ਗੁਰੂ ਸ਼ਬਦ ਹੈ।
ਇਸ ਲਈ ਸਿੱਖਾਂ ਦਾ ਗੁਰੂ ਵੀ ਸ਼ਬਦ ਹੈ ਜੋ ਕਿ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ ਤੇ ਜਿਸ ਨੂੰ ਦਸਵੇਂ ਗੁਰੂ ਸਰੀਰ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਗੁਰੂ ਦਾ ਦਰਜਾ ਦਿੱਤਾ ਸੀ। ਇਹ ਗੁਰੂ ਹਮੇਸ਼ਾਂ ਹਮੇਸ਼ਾਂ ਲਈ ਹੈ। ਕਦੇ ਮਰੇਗਾ ਨਹੀਂ। ਸਿਰਫ਼ ਤੇ ਸਿਰਫ਼ ਬੀੜ ਪੁਰਾਣੀ ਹੋਣ ਤੇ ਬਦਲੀ ਜਾਏਗੀ, ਸ਼ਬਦ ਉਹ ਹੀ ਰਹੇਗਾ। ਤੁਹਾਡਾ ਕੋਈ ਹੋਰ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ